Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਗ਼ਲਤੀਆਂ ਨੂੰ ਮਾਫ ਕਰਨਾ ਸਿੱਖ ਸੱਜਣਾ, ਗੁੱਸੇ ਹੋ ਕੇ ਜੱਗ ਵਿਚ ਲੱਖਾਂ ਤੁਰੇ ਫਿਰਦੇ ਨੇ...?❤️
-- Anonymous
Copy
ਫੁੱਲਾ ਵਰਗਾ ਸੁਭਾਅ ਏ ਫੱਕਰਾ ਦਾ, ਕੁਰਬਾਨ ਹੋ ਜਾਨੇ ਆ ਕਿਸੇ ਨੂੰ ਮਹਿਕਾਓੁਣ ਲੲੀ
-- Anonymous
Copy Detail
ਹੱਥਾਂ ਦੀਆਂ ਲਕੀਰਾਂ ਸਿਰਫ ਸਜਾਵਟ ਬਿਆਨ ਕਰਦੀਆਂ ਨੇ...ਕਿਸਮਤ ਦਾ ਜੇ ਪਤਾ ਹੁੰਦਾ ਤਾਂ ਮੁੱਹਬਤ ਕੌਣ ਕਰਦਾ??
-- Anonymous
Copy Detail
ਜ਼ਮਾਨਾ ਬਦਲ ਗਿਆ, ਵਿਚਾਰ ਬਦਲ ਗਏ, ਖ਼ਬਰਾਂ ਤਾਂ ਓਹੀ ਨੇ , ਅਖ਼ਬਾਰ ਬਦਲ ਗਏ
-- Anonymous
Copy Detail
ਚਰਚਾ ਹਮੇਸ਼ਾ ਕਾਮਯਾਬੀ ਦੇ ਹੋਵੇ ਜ਼ਰੂਰੀ ਤਾਂ ਨਹੀਂ ,, ਬਰਬਾਦੀਆਂ ਵੀ ਇਨਸਾਨ ਨੂੰ ਮਸ਼ਹੂਰ ਬਣਾ ਦਿੰਦੀਆਂ ਨੇ ..
-- Anonymous
Copy Detail
ਬਾਹਲਾ ਚਲਾਕ ਨਾ ਬਣਿਆ ਕਰ, ਦਿਲ ਦਿਮਾਗ ਨਾਲ ਨਹੀਂ ਸਮਝਿਆ ਜਾਂਦਾ ❤️
-- Anonymous
Copy Detail