Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਹੱਥਾਂ ਦੀਆਂ ਲਕੀਰਾਂ ਸਿਰਫ ਸਜਾਵਟ ਬਿਆਨ ਕਰਦੀਆਂ ਨੇ...ਕਿਸਮਤ ਦਾ ਜੇ ਪਤਾ ਹੁੰਦਾ ਤਾਂ ਮੁੱਹਬਤ ਕੌਣ ਕਰਦਾ
-- Anonymous
Copy
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ
-- Anonymous
Copy Detail
ਪੁਰਾਣੀ ਫ਼ੋਟੋ ਚ ਭਲਾ ਹੀ ਸ਼ਕਲ ਚੰਗੀ ਨਾ ਹੋਵੇ, ਪਰ ਉਹ ਵਕਤ ਬਹੁਤ ਚੰਗਾ ਸੀ |
-- Anonymous
Copy Detail
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ, ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ..!❤️
-- Anonymous
Copy Detail
ਜਦੋਂ ਸਬਰ ਕਰਨਾ ਆਜੇ ਨਾ ਦਿਲਾ, ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ|❤
-- Anonymous
Copy Detail
ਚਰਚਾ ਹਮੇਸ਼ਾ ਕਾਮਯਾਬੀ ਦੇ ਹੋਵੇ ਜ਼ਰੂਰੀ ਤਾਂ ਨਹੀਂ ,, ਬਰਬਾਦੀਆਂ ਵੀ ਇਨਸਾਨ ਨੂੰ ਮਸ਼ਹੂਰ ਬਣਾ ਦਿੰਦੀਆਂ ਨੇ ..
-- Anonymous
Copy Detail