Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ, ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.
-- Anonymous
Copy
ਜਦੋਂ ਸਬਰ ਕਰਨਾ ਆਜੇ ਨਾ ਦਿਲਾ, ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ|❤
-- Anonymous
Copy Detail
ਕਾਮਯਾਬੀ ਤੇ ਮੌਤ ਜਦ ਵੀ ਮਿਲਦੀ ਹੈ, ਤਾਂ ਓਹਦੋ ਅਪਣੇ ਤੋਂ ਬੇਗਾਨੇ ਹੋਇਆ ਨੂੰ ਵੀ ਮਿਲਾ ਦੇਂਦੀ ਹੈ
-- Anonymous
Copy Detail
ਰੱਬ ਕੋਲੋਂ ਮੰਗਣਾ ਤਾ ਮੰਗ ਖੁਸ਼ੀਆ, ਪੈਸੇ ਨਾਲ ਕਿਹੜਾ ਦੁੱਖ ਦੂਰ ਹੁੰਦੇ ਨੇ..
-- Anonymous
Copy Detail
ਯਾਰ ਹੋਵੇ ਤਾਂ ਸ਼ੀਸ਼ੇ ਵਰਗਾ, ਜੋ ਹੱਸਣ ਤੇ ਹੱਸੇ ਤੇ ਜਦ ਰੋਵਾਂ ਤਾਂ ਨਾਲ ਰੋਵੇਂ...
-- Anonymous
Copy Detail
ਸਬ ਕਰਮਾਂ ਦੇ ਸੌਦੇ ਆ ਮਿਤਰਾ, ਦਰਿਆਵਾਂ ਚ ਨਾਰੀਅਲ ਸੁੱਟਕੇ ਕਿਸਮਤਾਂ ਨਹੀਂ ਬਦਲਦਿਆਂ
-- Anonymous
Copy Detail