Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ..
-- Anonymous
Copy
ਕੱਚੀ ਓੁਮਰ ਨਾ ਦੇਖ ਫਕੀਰਾ ਪੱਕੇ ਬਹੁਤ ਇਰਾਦੇ ਨੇ, ਨਜ਼ਰਾਂ ਚੋਂ ਨਜ਼ਰਾਨੇ ਪੜੀਏ ਇੰਨੇ ਧੱਕੇ ਖਾਦੇ ਨੇ•••
-- Anonymous
Copy Detail
ਲਾਕ ਤੇ ਮਤਲਬੀ ਨਹੀ ਹੋਏ, ਬਸ ਦਿਲ ਸਿਆਣਾ ਤੇ ਸਮਝਦਾਰ ਬਣਾ ਲਿਆ..
-- Anonymous
Copy Detail
ਹੰਕਾਰ ਦਾ ਵਜ਼ਨ ਬਹੁਤ ਹੁੰਦਾ ।ਜੇਹੜੀ ਬੇੜੀ ਚ ਇਹ ਪੈਰ ਧਰਦਾ ਅਕਸਰ ਉਹ ਡੁੱਬ ਹੀ ਜਾਂਦੀ ਆ।
-- Anonymous
Copy Detail
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
-- Anonymous
Copy Detail
ਦੌਲਤ ? ਹੱਥਾਂ ਦੀ ਮੈਲ ਮਾਲਕਾਂ ???? ਇੱਜਤਾ ਬਖਸ਼ੀ
-- Anonymous
Copy Detail