Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਖੁਸ਼ੀਆਂ ਬੀਜ ਜਵਾਨਾਂ ਹਾਸੇ ਉਗਣਗੇ.....✊
-- Anonymous
Copy
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ
-- Anonymous
Copy Detail
ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ ..ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.?
-- Anonymous
Copy Detail
ਆਉਦੇ ਜਾਂਦੇ ਸਾਹਾਂ ਦਾ ਸਬੱਬ ਲਗਦੀ ਏ, ਮੈਨੂੰ ਮੇਰੀ ਮਾਂ ਮੇਰਾ ਰੱਬ ਲਗਦੀ ਏ।। ❤
-- Anonymous
Copy Detail
ਖੁਦ ਤੇ ਭਰੋਸਾ ਕਰਨ ਦਾ ਹੁਨਰ ਸਿੱਖ ਲਵੋ, ਕਿਊਂਕਿ ਸਹਾਰੇ ਕਿੰਨੇ ਵੀ ਸੱਚੇ ਹੋਣ ਇੱਕ ਦਿਨ ਸਾਥ ਛੱਡ ਹੀ ਜਾਂਦੇ ਨੇ ॥? ?
-- Anonymous
Copy Detail
ਅਜੇ ਤਾਂ ਤੋੜਦਾ ਆ ਤੂੰ ਦਿਲ, ਜ਼ਿਦਣ ਤੇਰਾ ਟੁੱਟਿਆ ਖੈਰਿਅਤ ਫਿਰ ਪੁੱਛਾਂਗੇ |
-- Anonymous
Copy Detail