Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਇਸ਼ਕ ਮਗਰੋਂ ਦੋਸਤੀ ਵੱਲ ਕਦਮ ਨਹੀਂ ਚੱਲਦੇ, ਦੋਸਤੀ ਪਿੱਛੋਂ ਮੁਹੱਬਤ ਹੋਣੀ ਲਾਜ਼ਮੀ ਆ |?❤️
-- Anonymous
Copy
ਸਭ ਕਰਮਾਂ ਦੇ ਸੌਦੇ ਆ ਮਿੱਤਰਾਂ.. ਦਰਿਆਵਾ
-- Anonymous
Copy Detail
ਰੱਬ ਦੀ ਕਚਿਹਰੀ ਦੀ ਵਕਾਲਤ ਬੜੀ ਨਿਆਰੀ ਏ, ਖਾਮੋਸ਼ ਰਹੋ ਕਰਮ ਕਰੋ ਸਭ ਦਾ ਮੁਕੱਦਮਾ ਜਾਰੀ ਏ ❤️❤️
-- Anonymous
Copy Detail
ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ ,ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ ☝
-- Anonymous
Copy Detail
ਕੁੱਝ ਸਵਾਲ ਜਿੰਦਗੀ ਦੇ ਅਜਿਹੇ ਹੁੰਦੇ ਹਨ .. ਜਿੰਨਾ ਦਾ ਜਵਾਬ ਬੰਦਾ ਨਹੀ ਵਕਤ ਦਿੰਦਾ ...
-- Anonymous
Copy Detail
ਅੱਜ ਕੱਲ ਪਿਆਰ ਕਾਹਦੇ ਨੇ ਵਪਾਰ ਹੋ ਗਏ, ਹੁਣ ਉਹਦੇ ਹੀ ਵਿਰੋਧੀ ਉਹਦੇ ਯਾਰ ਹੋ ਗਏ।
-- Anonymous
Copy Detail