Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਫਰਕ ਤਾ ਆਪਣੀ ਆਪਣੀ ਸੋਚ ਦਾ.. ਵਰਨਾ ਦੋਸਤੀ ਵੀ ਮੁਹੱਬਤ ਤੋਂ ਘੱਟ ਨੀ ਹੁੰਦੀ | ❤️‍
-- Anonymous
Copy
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ, ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ..!❤️
-- Anonymous
Copy Detail
ਕਾਮਯਾਬੀ ਤੇ ਮੌਤ ਜਦ ਵੀ ਮਿਲਦੀ ਹੈ, ਤਾਂ ਓਹਦੋ ਅਪਣੇ ਤੋਂ ਬੇਗਾਨੇ ਹੋਇਆ ਨੂੰ ਵੀ ਮਿਲਾ ਦੇਂਦੀ ਹੈ
-- Anonymous
Copy Detail
ਗੱਲਾਂ ਤਾਂ ਸਿਆਣੀਆਂ ਸਾਰੇ ਹੀ ਕਰ ਲੈਂਦੇਂ ਨੇ ,ਰੌਲਾ ਤਾਂ ਅੰਦਰ ਚੱਲ ਰਹੀਆਂ ਬੇਈਮਾਨੀਆਂ ਦਾ !!❤️
-- Anonymous
Copy Detail
ਜਦੋਂ ਸਬਰ ਕਰਨਾ ਆਜੇ ਨਾ ਦਿਲਾ, ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ|❤
-- Anonymous
Copy Detail
ਕਿਸੇ ਦੇ ਦਰਦ ਦੀ ਦਵਾ ਬਣੋ, ਜ਼ਖ਼ਮ ਤਾਂ ਹਰ ਕੋਈ ਦਿੰਦਾ ਹੈ |❤️
-- Anonymous
Copy Detail