Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
?ਤੇਰੇ ਬਿਨਾ ਆਸ ਕਿਤੇ ਹੋਰ ਨਾ ਧਰਾਂ,ਐਨਾ ਸਬਰ ਬਖਸ਼ੀ ਮਾਲਕਾ ਕਿ ਮੈਂ ਸ਼ਿਕਵਾ ਨਹੀਂ ਸ਼ੁਕਰਾਨਾ ਕਰਾਂ।♥
-- Anonymous
Copy
ਯਾਰ ਹੋਵੇ ਤਾਂ ਸ਼ੀਸ਼ੇ ਵਰਗਾ, ਜੋ ਹੱਸਣ ਤੇ ਹੱਸੇ ਤੇ ਜਦ ਰੋਵਾਂ ਤਾਂ ਨਾਲ ਰੋਵੇਂ...
-- Anonymous
Copy Detail
ਗ਼ਲਤੀਆਂ ਨੂੰ ਮਾਫ ਕਰਨਾ ਸਿੱਖ ਸੱਜਣਾ, ਗੁੱਸੇ ਹੋ ਕੇ ਜੱਗ ਵਿਚ ਲੱਖਾਂ ਤੁਰੇ ਫਿਰਦੇ ਨੇ...?❤️
-- Anonymous
Copy Detail
ਰੰਗ ਦੇ ਕਾਲੇ ਆ ਸੱਜਣਾ.. ਪਰ ਦਿਲ ਦੇ ਨਹੀ |❤️
-- Anonymous
Copy Detail
ਮਨ ਵਿਚ ਆਸ ਰੱਬ ਅੱਗੇ ਅਰਦਾਸ #ਮੰਜ਼ਿਲਾਂ ਦੇ ਰਾਹ ਆਪੇ ਮਿਲ ਜਾਂਦੇ ਨੇ.
-- Anonymous
Copy Detail
ਜਰੂਰਤ ਤੋ ਜਿਆਦਾ ਚੰਗੇ ਬਣੋਂਗੇ ਤਾ, ਜਰੂਰਤ ਤੋ ਜਿਆਦਾ ਵਰਤੇ ਜਾਓਗੇ,,,
-- Anonymous
Copy Detail