Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਰੱਬ ਕੋਲੋਂ ਮੰਗਣਾ ਤਾ ਮੰਗ ਖੁਸ਼ੀਆ, ਪੈਸੇ ਨਾਲ ਕਿਹੜਾ ਦੁੱਖ ਦੂਰ ਹੁੰਦੇ ਨੇ..
-- Anonymous
Copy
ਪੁਰਾਣੀ ਫ਼ੋਟੋ ਚ ਭਲਾ ਹੀ ਸ਼ਕਲ ਚੰਗੀ ਨਾ ਹੋਵੇ, ਪਰ ਉਹ ਵਕਤ ਬਹੁਤ ਚੰਗਾ ਸੀ |
-- Anonymous
Copy Detail
ਹਾਰਨ ਵਾਲੇ ਦਾ ਵੀ ਆਪਣਾ ਹੀ ਰੁਤਬਾ ਹੁੰਦਾ ਹੈ,ਅਫ਼ਸੋਸ ਤਾਂ ਉਹ ਕਰੇ ਜੋ ਦੌੜ ਵਿੱਚ ਸ਼ਾਮਿਲ ਨਹੀ ਸੀ..
-- Anonymous
Copy Detail
ਹਾਸੇ ਮਾੜੇ ਨੀ ਸੱਜਣਾ? ਕਿਸੇ ਉਤੇ ਹੱਸਣਾ ਮਾੜਾ ਏ ❤️
-- Anonymous
Copy Detail
ਖਾਬ , ਖਵਾਈਸ਼ ਅਤੇ ਖਾਸ ਜਿੰਨੇ ਘੱਟ ਹੋਣ , ਉਨਾ ਚੰਗਾ ਹੈ
-- Anonymous
Copy Detail
ਕੱਚੀ ਉਮਰ ਨਾ ਦੇਖ ਫ਼ਕੀਰਾਂ ਪੱਕੇ ਬਹੁਤ ਇਰਾਦੇ ਨੇ...ਨਜ਼ਰਾਂ ਚੋ ਨਜ਼ਰਾਨੇ ਪੜ੍ਹੀਏ ਐਨੇਂ ਧੱਕੇ ਖਾਦੇ ਨੇ
-- Anonymous
Copy Detail