Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ, ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ..!❤️
-- Anonymous
Copy
ਗ਼ਲਤੀਆਂ ਨੂੰ ਮਾਫ ਕਰਨਾ ਸਿੱਖ ਸੱਜਣਾ, ਗੁੱਸੇ ਹੋ ਕੇ ਜੱਗ ਵਿਚ ਲੱਖਾਂ ਤੁਰੇ ਫਿਰਦੇ ਨੇ...
-- Anonymous
Copy Detail
ਕਿਥੇ ਜਾਵਾਂ ਮੈਂ ਆਪਣੀ ਸਾਦਗੀ ਲੈ ਕੇ ਇੱਥੇ ਤਾਂ ਹਰ ਸ਼ਖਸ ਖੂਬਸੂਰਤੀ ਦਾ ਦੀਵਾਨਾ |
-- Anonymous
Copy Detail
ਚੱਲਦੇ ਰਹਿਣਗੇ ਕਾਫਲੇ ਮੇਰੇ ਬਗੇਰ ਵੀ ਏਥੇ, ਇਕ ਤਾਰਾ ਟੁੱਟਣ ਨਾਲ ਅਸਮਾਨ ਸੁੰਨਾ ਨੀ ਹੁੰਦਾ..❤️
-- Anonymous
Copy Detail
ਬਹੁਤ ਵਾਰੀ ਪੁੱਛਿਆ..ਪਤਾ ਨੀ ਮਰਜਾਣੀ ਕੀ ਚਾਹੁੰਦੀ ਆ..
-- Anonymous
Copy Detail
ਖਾਸ ਨਹੀ, ਬਸ ਆਮ ਜਿਹੇ ਹਾਂ, ਕੁਝ ਸੱਚੇ ਹਾਂ, ਕੁਝ ਬਦਨਾਮ ਜਿਹੇ ਹਾਂ
-- Anonymous
Copy Detail